-->

Ad Unit (Iklan) BIG

 ਮਹਾਂਸ਼ਿਵਰਾਤਰੀ ਅਤੇ ਰਾਮ ਨਵਮੀ ਮੌਕੇ ਬੁੱਚੜਖਾਨੇ, ਮੀਟ ਦੀਆਂ ਦੁਕਾਨਾਂ ਬੰਦ ਰੱਖਣ ਦੇ ਆਦੇਸ਼

BARNALA TODAY
ਹੁਣ ਹਰ ਖ਼ਬਰ ਤੁਹਾਡੇ ਤੱਕ 
 ਮਹਾਂਸ਼ਿਵਰਾਤਰੀ ਅਤੇ ਰਾਮ ਨਵਮੀ ਮੌਕੇ ਬੁੱਚੜਖਾਨੇ, ਮੀਟ ਦੀਆਂ ਦੁਕਾਨਾਂ ਬੰਦ ਰੱਖਣ ਦੇ ਆਦੇਸ਼
Feb 28th 2022, 12:48, by Jaspreet Kaur

Advertisement

 ਮਹਾਂਸ਼ਿਵਰਾਤਰੀ ਅਤੇ ਰਾਮ ਨਵਮੀ ਮੌਕੇ ਬੁੱਚੜਖਾਨੇ, ਮੀਟ ਦੀਆਂ ਦੁਕਾਨਾਂ ਬੰਦ ਰੱਖਣ ਦੇ ਆਦੇਸ਼


ਬਿੱਟੂ ਜਲਾਲਾਬਾਦੀ,ਫਿਰੋਜ਼ਪੁਰ 28 ਫਰਵਰੀ 2022

ਜ਼ਿਲ੍ਹਾ ਮੈਜਿਸਟਰੇਟ ਫਿਰੋਜ਼ਪੁਰ ਗਿਰੀਸ਼ ਦਿਆਲਨ ਨੇ ਦੱਸਿਆ ਕਿ ਮਿਤੀ 1 ਮਾਰਚ 2022  ਨੂੰ ਮਹਾਂਸ਼ਿਵਰਾਤਰੀ ਅਤੇ 10 ਅਪ੍ਰੈਲ 2022 ਨੂੰ ਰਾਮ ਨਵਮੀਂ ਦਾ ਪਵਿੱਤਰ ਤਿਊਹਾਰ ਦੇਸ਼ ਭਰ ਵਿਚ ਮਨਾਇਆ ਜਾਂਦਾ ਹੈ।ਇਨ੍ਹਾਂ ਦੋਨਾਂ ਤਿਉਹਾਰਾਂ ਦੀ ਭਾਰਤੀ ਸਮਾਜ ਵਿੱਚ ਵਿਸ਼ੇਸ਼ ਧਾਰਮਿਕ ਮਹੱਤਤਾ ਹੈ।

ਉਪਰੋਕਤ ਧਾਰਮਿਕ ਤਿਉਹਾਰਾਂ ਦੀ ਮਹੱਤਤਾ ਅਤੇ ਪਵਿੱਤਰਤਾ ਨੂੰ ਮੁੱਖ ਰੱਖਦੇ ਹੋਏ ਜ਼ਿਲ੍ਹਾ ਮੈਜਿਸਟਰੇਟ ਗਿਰੀਸ਼ ਦਿਆਲਨ ਵੱਲੋਂ 1 ਮਾਰਚ 2022 ਅਤੇ ਮਿਤੀ 10 ਅਪ੍ਰੈਲ 2022 ਨੂੰ ਜਿਲ੍ਹਾ ਫਿਰੋਜ਼ਪੁਰ ਵਿੱਚ ਸਥਾਪਤ ਮੰਦਰ/ਧਾਰਮਿਕ ਸਥਾਨ ਜਿੱਥੇ ਇਹ ਤਿਉਹਾਰ ਮਨਾਇਆ ਜਾਂਦਾ ਹੈ, ਉਹਨਾਂ ਨੂੰ ਜਾਣ ਵਾਲੇ ਰਸਤਿਆਂ ਉੱਪਰ ਅਤੇ ਇਹਨਾਂ ਮੰਦਰ/ ਧਾਰਮਿਕ ਸਥਾਨਾਂ ਦੇ 500 ਮੀਟਰ ਦੇ ਘੇਰੇ ਵਿੱਚ ਆਉਂਦੇ ਸਾਰੇ ਬੁੱਚੜਖਾਨੇ, ਮੀਟ ਦੀਆਂ ਦੁਕਾਨਾਂ ਨੂੰ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਗਏ ਹਨ।

Advertisement
Advertisement

The post  ਮਹਾਂਸ਼ਿਵਰਾਤਰੀ ਅਤੇ ਰਾਮ ਨਵਮੀ ਮੌਕੇ ਬੁੱਚੜਖਾਨੇ, ਮੀਟ ਦੀਆਂ ਦੁਕਾਨਾਂ ਬੰਦ ਰੱਖਣ ਦੇ ਆਦੇਸ਼ appeared first on BARNALA TODAY.

You are receiving this email because you subscribed to this feed at blogtrottr.com.

If you no longer wish to receive these emails, you can unsubscribe from this feed, or manage all your subscriptions.

Related Posts

There is no other posts in this category.
Subscribe Our Newsletter