-->

Ad Unit (Iklan) BIG

ਯੂਕਰੇਨ ਵਿੱਚ ਫਸੇ ਜ਼ਿਲ੍ਹਾ ਫ਼ਾਜ਼ਿਲਕਾ ਨਾਲ ਸਬੰਧਤ ਵਿਅਕਤੀਆਂ ਲਈ ਹੈਲਪਲਾਈਨ ਨੰਬਰ ਜਾਰੀ

BARNALA TODAY
ਹੁਣ ਹਰ ਖ਼ਬਰ ਤੁਹਾਡੇ ਤੱਕ 
ਯੂਕਰੇਨ ਵਿੱਚ ਫਸੇ ਜ਼ਿਲ੍ਹਾ ਫ਼ਾਜ਼ਿਲਕਾ ਨਾਲ ਸਬੰਧਤ ਵਿਅਕਤੀਆਂ ਲਈ ਹੈਲਪਲਾਈਨ ਨੰਬਰ ਜਾਰੀ
Feb 26th 2022, 12:11, by Jaspreet Kaur

Advertisement

ਯੂਕਰੇਨ ਵਿੱਚ ਫਸੇ ਜ਼ਿਲ੍ਹਾ ਫ਼ਾਜ਼ਿਲਕਾ ਨਾਲ ਸਬੰਧਤ ਵਿਅਕਤੀਆਂ ਲਈ ਹੈਲਪਲਾਈਨ ਨੰਬਰ ਜਾਰੀ


ਬਿੱਟੂ ਜਲਾਲਾਬਾਦੀ,ਫ਼ਾਜ਼ਿਲਕਾ , 26 ਫਰਵਰੀ 2022
ਯੂਕਰੇਨ ਵਿੱਚ ਫਸੇ ਜ਼ਿਲ੍ਹਾ ਫ਼ਾਜ਼ਿਲਕਾ ਨਾਲ ਸਬੰਧਤ ਵਿਦਿਆਰਥੀਆਂ ਅਤੇ ਹੋਰ ਵਿਅਕਤੀਆਂ ਦੀ ਜਾਣਕਾਰੀ ਸਾਂਝੀ  ਕਰਨ ਲਈ ਕੰਟਰੋਲ ਰੂਮ   ਸਥਾਪਤ ਕੀਤੇ ਗਏ ਹਨ ਤਾਂ ਜੋ ਅਜਿਹੇ ਵਿਅਕਤੀਆਂ ਦੀ ਜਾਣਕਾਰੀ ਰਾਜ ਸਰਕਾਰ ਰਾਹੀਂ ਸਬੰਧਤ ਅਧਿਕਾਰੀਆਂ ਨੂੰ ਭੇਜੀ ਜਾ ਸਕੇ।ਉਨ੍ਹਾਂ ਕਿਹਾ ਕਿ ਪੰਜਾਬ ਚ ਰਹਿਣ ਵਾਲੇ ਵਿਅਕਤੀ ਹੈਲਪਲਾਈਨ ਨੰਬਰ  1100 ਅਤੇ ਭਾਰਤ ਤੋਂ ਬਾਹਰ ਰਹਿਣ ਵਾਲੇ ਵਿਅਕਤੀ 01724111905 ਤੇ  ਸੰਪਰਕ ਕਰਕੇ ਯੂਕਰੇਨ ਚ ਫਸੇ ਆਪਣੇ ਰਿਸ਼ਤੇਦਾਰਾਂ ਸਬੰਧੀ ਜਾਣਕਾਰੀ ਸਾਂਝੀ ਕਰ ਸਕਦੇ ਹਨ   
ਡਿਪਟੀ ਕਮਿਸ਼ਨਰ ਸ੍ਰੀਮਤੀ ਬਬੀਤਾ ਕਲੇਰ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਕਿਹਾ ਕਿ ਜ਼ਿਲ੍ਹਾ ਫ਼ਾਜ਼ਿਲਕਾ   ਨਾਲ ਸਬੰਧਤ ਯੂਕਰੇਨ ਵਿੱਚ ਫਸੇ ਹੋਏ ਵਿਅਕਤੀਆਂ ਦੀ ਸੂਚਨਾ ਇਸ ਲਈ ਇਕੱਤਰ ਕੀਤੀ ਜਾ ਰਹੀ ਹੈ ਤਾਂ ਜੋ ਇਹ ਸੂਚਨਾ ਮੰਗੇ ਜਾਣ ਤੇ ਰਾਜ ਸਰਕਾਰ ਰਾਹੀਂ ਵਿਦੇਸ਼ ਮੰਤਰਾਲੇ ਨੂੰ ਸਮੇਂ ਸਿਰ ਮੁਹੱਈਆ ਕਰਵਾਈ ਜਾ ਸਕੇ। ਉਹਨਾਂ ਅਪੀਲ ਕਰਦਿਆਂ ਕਿਹਾ ਕਿ ਜ਼ਿਲ੍ਹਾ ਫ਼ਾਜ਼ਿਲਕਾ ਨਾਲ ਸਬੰਧਤ ਜਿਹੜ੍ਹੇ ਵਿਅਕਤੀਆਂ ਦੇ ਪਰਿਵਾਰਕ ਮੈਂਬਰ ਯੂਕਰੇਨ ਵਿੱਚ ਫਸੇ ਹਨ ਉਹ ਤੁਰੰਤ ਸੂਚਨਾ ਮੁਹੱਈਆ ਕਰਵਾਉਣ ।
Advertisement
Advertisement

The post ਯੂਕਰੇਨ ਵਿੱਚ ਫਸੇ ਜ਼ਿਲ੍ਹਾ ਫ਼ਾਜ਼ਿਲਕਾ ਨਾਲ ਸਬੰਧਤ ਵਿਅਕਤੀਆਂ ਲਈ ਹੈਲਪਲਾਈਨ ਨੰਬਰ ਜਾਰੀ appeared first on BARNALA TODAY.

You are receiving this email because you subscribed to this feed at blogtrottr.com.

If you no longer wish to receive these emails, you can unsubscribe from this feed, or manage all your subscriptions.

Related Posts

There is no other posts in this category.
Subscribe Our Newsletter